Breaking NewsD5 specialIndiaNewsPoliticsPunjab

ਕੈਪਟਨ ਨੂੰ ਹਟਾਉਣ ਦੀ ਤਿਆਰੀ!, Navjot Sidhu ਨਾਲ ਚਲਾਕੀ ਮਹਿੰਗੀ ਪਈ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਜਿੱਤ ਦੇ ‘ਨਾਇਕ’ ਰਹੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਤੇ ਦਿਨ ਤੀਜੀ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਤਿਹਾਸਕ ਰਾਮਲੀਲਾ ਮੈਦਾਨ ‘ਚ ਪਾਰਟੀ ਦੇ ਹਜ਼ਾਰਾਂ ਸਮਰਥਕਾਂ ਅਤੇ ਵੱਡੀ ਗਿਣਤੀ ਵਿਚ ਆਏ ਲੋਕਾਂ ਵਿਚਾਲੇ ਉੱਪ ਰਾਜਪਾਲ ਅਨਿਲ ਬੈਜਲ ਨੇ ਕੇਜਰੀਵਾਲ ਨੇ ਅਹੁਦੇ ਦੀ ਸਹੁੰ ਚੁੱਕਾਈ। ਕੇਜਰੀਵਾਲ ਤੋਂ ਬਾਅਦ ‘ਆਪ’ ਨੇਤਾ ਮਨੀਸ਼ ਸਿਸੋਦੀਆ, ਸੱਤਿਯੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜਿੰਦਰ ਪਾਲ ਗੌਤਮ ਨੂੰ ਵੀ ਬੈਜਲ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕਾਈ।

ਕੈਪਟਨ ਨੂੰ ਹਟਾਉਣ ਦੀ ਤਿਆਰੀ!, Navjot Sidhu ਨਾਲ ਚਲਾਕੀ ਮਹਿੰਗੀ ਪਈ | Sidhu Vs Captain (Video)

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਬੀਤੇ ਹਫਤੇ ਮੁੱਖ ਮੰਤਰੀ ਦੀ ਕਾਰਜ਼ਸ਼ੈਲੀ ਨੂੰ ਨਿਸ਼ਾਨੇ ਉੱਪਰ ਲੈਣ ਤੋਂ ਬਾਅਦ ਲੱਗਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਚਹੇਤੀ ਅਫਸਰਸ਼ਾਹੀ ਏਨੀ ਖਫ਼ਾ ਹੈ ਕਿ ਪਤਾ ਲੱਗਾ ਹੈ ਕਿ ਜਾਖੜ ਤਿੰਨ ਦਿਨ ਮੁੱਖ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਦੇ ਰਹੇ ਪਰ ਮਿਲਣ ਲਈ ਸਮਾਂ ਮੰਗਣ ਦੀ ਕੀਤੀ ਅਪੀਲ ਹਰ ਵਾਰ ਠੁਕਰਾ ਦਿੱਤੀ ਗਈ।

ਹੁਣ SUNNY DEOLਦੇ ਡਾਇਲਾਗਾਂ ‘ਤੇ ਵੀ ਲੱਗਣ ਲੱਗੇ ਜੈਕਾਰੇ !

ਕਾਂਗਰਸ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ‘ਚ ਬਾਗ਼ੀ ਸੁਰਾਂ ਮੁੜ ਫਿਰ ਉਭਰ ਰਹੀਆਂ ਹਨ। ਹੁਣ ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਸ: ਪਰਗਟ ਸਿੰਘ ਨੇ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੀ ਭਰੋਸੇਯੋਗਤਾ ਨੂੰ ਖੋਰਾ ਲੱਗਣ ਉੱਪਰ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀ ਸਮੁੱਚੀ ਕਾਰਗੁਜ਼ਾਰੀ ਉੱਪਰ ਹੀ ਵੱਡੇ ਸਵਾਲ ਖੜ੍ਹੇ ਕੀਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button