Breaking NewsD5 specialNewsPunjabTop News

ਕੈਪਟਨ ਨੇ ਆਦੇਸ਼ ਪੰਨੂ ਨੂੰ ਭਾਰਤੀ ਹਵਾਈ ਫੌਜ ‘ਚ Flying Officer ਬਨਣ ‘ਤੇ ਦਿੱਤੀ ਵਧਾਈ 

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਪ੍ਰਕਾਸ਼ ਸਿੰਘ ਪੰਨੂ ਨੂੰ ਭਾਰਤੀ ਹਵਾਈ ਫੌਜ ‘ਚ ਫਲਾਇੰਗ ਅਫਸਰ ਬਨਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰ ਲਿਖਿਆ, ਪ੍ਰਕਾਸ਼ ਸਿੰਘ ਪੰਨੂ ਨੂੰ ਭਾਰਤੀ ਹਵਾਈ ਫੌਜ ‘ਚ ਫਲਾਇੰਗ ਅਫਸਰ ਬਨਣ ‘ਤੇ ਬਹੁਤ – ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ।

ਨਾਮੀ ਗੈਂਗਸਟਰ ਦਾ ਹੋਇਆ ਕਤਲ, ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਚਾਰੇ ਪਾਸੇ ਪੁਲਿਸ ਹੀ ਪੁਲਿਸ!

ਤਰਨਤਾਰਨ ਦੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਆਦੇਸ਼ ਉਨ੍ਹਾਂ ਸਾਰੇ ਜਵਾਨਾਂ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੇ ਐਨਡੀਏ ਟ੍ਰੇਨਿੰਗ ਅਕੈਡਮੀ Nishan – e – Sikhi ‘ਚ ਸਖਤ ਮਿਹਨਤ ਕਰਕੇ ਅੱਜ ਇਸ ਮੁਕਾਮ ਨੂੰ ਹਾਸਲ ਕੀਤਾ। ਉਨ੍ਹਾਂ ਨੇ ਕਿਹਾ ਕਿ ਮੇਰੀਆਂ ਸ਼ੁਭਕਾਮਨਾਵਾਂ ਆਦੇਸ਼ ਦੇ ਨਾਲ ਹਨ। ਵਾਹਿਗੁਰੂ ਜੀ ਇਨ੍ਹਾਂ ਨੂੰ ਖੂਬ ਤਰੱਕੀਆਂ ਬਖਸ਼ੇ।

https://twitter.com/capt_amarinder/status/1412699205324337154?ref_src=twsrc%5Etfw%7Ctwcamp%5Etweetembed%7Ctwterm%5E1412699205324337154%7Ctwgr%5E%7Ctwcon%5Es1_c10&ref_url=http%3A%2F%2Fwww.dainiksavera.com%2Feditor-panel%2Fedit_news.php%3Fid%3D64286

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button