Breaking NewsD5 specialNewsPunjab

ਕੈਪਟਨ ਨੇ ਹੁਣੇ ਹੁਣੇ ਨਰਸ ਨੂੰ ਕੀਤਾ ਫੋਨ | ਵੇਖੋ ਵੀਡੀਓ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਜਿੱਥੇ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਪੰਜਾਬ ‘ਚ 14 ਅਪ੍ਰੈਲ ਤੱਕ ਕਰਫਿਊ ਲਗਾਇਆ ਗਿਆ ਹੈ ਤਾਂ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਾਕਟਰਾਂ, ਪੁਲਿਸ ਮੁਲਾਜ਼ਮਾਂ ਅਤੇ ਸਰਪੰਚਾਂ ਨਾਲ ਫੋਨ ਤੇ ਸਾਰੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਕਿ ਕਿਸ ਪਿੰਡ ‘ਚ ਕੀ ਕੰਮ ਹੋ ਰਿਹਾ ਹੈ।

ਕੈਪਟਨ ਨੇ ਹੁਣੇ ਹੁਣੇ ਨਰਸ ਨੂੰ ਕੀਤਾ ਫੋਨ | ਵੇਖੋ ਵੀਡੀਓ | CM Captain Amarinder Singh Video Call to Nurse

ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵੇਲੇ ਜਦੋਂ ਅਸੀਂ ਸਾਰੇ ਕੋਵਿਡ-19 ਵਰਗੀ ਮਹਾਂਮਾਰੀ ਨਾਲ ਲੜ ਰਹੇ ਹਨ ਤਾਂ ਉਨ੍ਹਾਂ ਨੇ ਅੱਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਨਰਸ ਬਲਜੀਤ ਕੌਰ ਜੀ ਨਾਲ ਗੱਲ ਕੀਤੀ। ਉਨ੍ਹਾਂ ਦੀ ਮਿਹਨਤ ਤੇ ਲੋਕਾਂ ਦੇ ਇਲਾਜ ਵਿੱਚ ਉਨ੍ਹਾਂ ਦੀ ਤਤਪਰਤਾ ਲਈ ਉਨ੍ਹਾਂ ਨੂੰ ਮੈਂ ਸ਼ਾਬਾਸ਼ੀ ਦਿੰਦਾ ਹਾਂ। ਕੋਵਿਡ-19 ਵਿਰੁੱਧ ਤੁਸੀਂ ਸਾਰੇ ਫਰੰਟਫੁੱਟ ‘ਤੇ ਹੋ ਕੇ ਲੜ ਰਹੇ ਹੋ ਤੇ ਮੈਂ ਤੁਹਾਡੀ ਸੇਵਾ ਭਾਵਨਾ ਦੀ ਕਦਰ ਕਰਦਾ ਹਾਂ ਤੇ ਤੁਹਾਡਾ ਸ਼ੁਕਰੀਆ ਅਦਾ ਕਰਦਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button