IndiaPunjabTop News

ਕੈਪਟਨ ਨੇ PM ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-ਮਾਣਯੋਗ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ, ਪ੍ਰਮਾਤਮਾ ਤੁਹਾਨੂੰ ਸਾਡੇ ਦੇਸ਼ ਦੀ ਸੇਵਾ ‘ਚ ਲੰਬੀ ਅਤੇ ਸਿਹਤਮੰਦ ਉਮਰ ਬਖ਼ਸ਼ੇ।

‘ਆਪ’ MLA ਤੋਂ ਮਿਲੇ ਹਥਿਆਰ, ਕੈਪਟਨ ਦਾ ਸਿਆਸੀ ਦਾਅ, ਸਿੱਖਾਂ ਨਾਲ ਕੁੱਟਮਾਰ !

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ 72ਵੇਂ ਜਨਮਦਿਨ ਮੌਕੇ ਜੰਗਲੀ ਜੀਵ, ਵਾਤਾਵਰਨ ਤੇ ਮਹਿਲਾ ਸ਼ਕਤੀਕਰਨ, ਹੁਨਰ ਤੇ ਨੌਜਵਾਨ ਵਿਕਾਸ ਅਤੇ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ ਨਾਲ ਜੁੜੇ ਸਮਾਗਮਾਂ ‘ਚ ਚਾਰ ਥਾਵਾਂ ‘ਤੇ ਤਕਰੀਰ ਦੇਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button