Breaking NewsD5 specialIndiaNewsPoliticsPunjabUncategorized

ਕੈਪਟਨ ਸਰਕਾਰ ਦੀ ਉੱਡੀ ਨੀਂਦ !

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਦੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ ਕੀਤੀ ਹੈ । ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਸ਼ਰਨਜੀਤ ਸਿੰਘ ਢਿੱਲੋਂ ਨੇ
ਬਜਟ ਸੈਸ਼ਨ ਨੂੰ ਵਧਾਉਣ ਦੀ ਮੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅੱਗੇ ਰੱਖੀ। ਉਨ੍ਹਾਂ ਦਾ ਕਹਿਣਾ ਹੈ ਕਿ ਬਜਟ ਇਜਲਾਸ ਦਾ ਸਮਾਂ ਵਧਾਇਆ ਜਾਵੇ ਤਾਂ ਜੋ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕੇ।

ਕੈਪਟਨ ਸਰਕਾਰ ਦੀ ਉੱਡੀ ਨੀਂਦ.. 970 ਕਰੋੜ ਦਾ ਘੁਟਾਲਾ? … ਇਹ ਤਾਂ ਕਹਿੰਦੇ ਖ਼ਜ਼ਾਨਾ ਖ਼ਾਲੀ ਐ

ਸ਼ਰਨਜੀਤ ਸਿੰਘ ਢਿੱਲੋਂ ਨੇ ਮੌਕੇ ਤੇ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਬਿਜਲੀ ਦੇ ਵਾਧੂ ਰੇਟ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਘਰ ਘਰ ਰੋਜ਼ਗਾਰ ਦੇ ਲਾਰਿਆਂ ਕਰਕੇ ਪੰਜਾਬ ‘ਚ ਖੁਦਕੁਸ਼ੀਆਂ ਵੱਧ ਰਹੀਆਂ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਨਵੀਆਂ ਨੌਕਰੀਆਂ ਤਾਂ ਕੀ ਦੇਣੀਆਂ ਸਨ ਅਕਾਲੀ ਭਾਜਪਾ ਸਰਕਾਰ ਵੇਲੇ ਕਰਵਾਏ ਗਏ ਕੰਮ ਵੀ ਬੰਦ ਕਰ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button