Breaking NewsD5 specialIndiaNewsPoliticsPunjab

ਕੈਪਟਨ ਸਰਕਾਰ ਨੂੰ 100 ਕਰੋੜ ਰੁਪਏ ਦਾ ਝਟਕਾ

ਚੰਡੀਗੜ੍ਹ : ਵੱਡੀ ਖ਼ਬਰ ਪੰਜਾਬ ਹਰਿਆਣਾ ਹਾਈਕੋਰਟ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ 100 ਕਰੋੜ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਹੈ। ਦਰਅਸਲ ਇਹ ਮਾਮਲਾ ਸੁਖਨਾ ਲੇਕ ਦੇ ਮਾਮਲੇ ‘ਚ ਹੋਇਆ ਹੈ। ਜਿੱਥੇ ਲੇਕ ਨਜ਼ਕੀਕ ਜੋਨ ਸਾਰੇ ਮਕਾਨਾਂ ਨੂੰ 3 ਮਹੀਨਿਆਂ ਦੇ ਅੰਦਰ ਢਾਹੁਣ ਦੀ ਹਦਾਇਤ ਕੀਤੀ ਗਈ ਹੈ।ਕੋਰਟ ਅਨੁਸਾਰ ਸਿਰਫ ਰਜਿਸਟਰਡ ਮਕਾਨ ਹੀ 25 ਲੱਖ ਰੁਪਏ ਮੁਆਵਜ਼ਾ ਲੈਣ ਦੇ ਹੱਕਦਾਰ ਹਨ।

ਕੈਪਟਨ ਸਰਕਾਰ ਨੂੰ 100 ਕਰੋੜ ਰੁਪਏ ਦਾ ਝਟਕਾ | Breaking | High Court Orders to Punjab Government

ਬੈਂਚ ਨੇ ਐਸਆਈਟੀ ਦੇ ਗਠਨ ਦੇ ਆਦੇਸ਼ ਵੀ ਦਿੱਤੇ ਅਤੇ ਇਹ ਪਤਾ ਲਗਾਉਣ ਲਈ ਕਿ ਕਿਸਨੇ ਮਕਾਨਾਂ ਦੀ ਉਸਾਰੀ ਲਈ ਮਨਜ਼ੂਰੀ ਦਿੱਤੀ ਸੀ। ਨਿਰਮਾਣ ਨੂੰ ਮਨਜ਼ੂਰੀ ਦੇਣ ਵਾਲੇ ਗਲਤ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਲਈ ਨਿਰਦੇਸ਼ ਵੀ ਜਾਰੀ ਕੀਤੇ ਗਏ। ਬੈਂਚ ਨੇ ਇਹ ਵੀ ਹਦਾਇਤ ਕੀਤੀ ਕਿ ਪ੍ਰਵਾਨਿਤ ਯੋਜਨਾ ਅਨੁਸਾਰ ਨਿਰਮਾਣ ਵਾਲੇ ਹਰੇਕ ਮਕਾਨ ਮਾਲਕਾਂ ਲਈ 25 ਲੱਖ ਰੁਪਏ ਮੁਆਵਜ਼ਾ ਵੀ ਪੰਜਾਬ ਸਰਕਾਰ ਅਦਾ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button