Breaking NewsD5 specialNewsPunjabTop News

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਹੋਇਆ ਕਰੋਨਾ

ਚੰਡੀਗੜ੍ਹ: ਪੰਜਾਬ ਦੀ ਕੈਬਨਿਟ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ ਕਰੋਨਾ ਹੋ ਗਿਆ ਹੈ। ਅਨਮੋਲ ਗਗਨ ਮਾਨ ਨੇ ਅਪੀਲ ਕੀਤੀ ਹੈ ਕਿ ਜੋ ਕੋਈ ਵੀ ਉਹਨਾਂ ਦੇ ਸੰਪਰਕ ‘ਚ ਆਏ ਹਨ ਉਹ ਆਪਣਾ ਇਕ ਵਾਰ ਕਰੋਨਾ ਟੈਸਟ ਜ਼ਰੂਰ ਕਰਵਾਉਣ।

ਸੀਐਮ ਮਾਨ ਦਾ ਵੱਡਾ ਐਕਸ਼ਨ! 2828 ਏਕੜ ਦਾ ਛੁਡਵਾਇਆ ਕਬਜ਼ਾ, ਵੱਡੇ ਲੀਡਰਾਂ ਦਾ ਸੀ ਕਬਜ਼ਾ

ਅਨਮੋਲ ਗਗਨ ਮਾਨ ਨੇ ਆਪਣੇ ਆਪ ਨੂੰ ਇਕਾਂਤਵਾਸ ‘ਚ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button