Breaking NewsPunjabTop News

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਫ਼ੌਜਾ ਸਿੰਘ ਸਰਾਰੀ ਵਲੋਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਕਿ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੈਬਨਿਟ ਮੰਤਰੀ ਦੁਆਰਾ ਅਸਤੀਫ਼ਾ ਦਿੱਤਾ ਗਿਆਪਿਛਲੇ ਕਈ ਦਿਨਾਂ ਤੋਂ ਫੌਜਾ ਸਿੰਘ ਸਰਾਰੀ ਨਾਲ ਸਬੰਧਿਤ ਕਥਿਤ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਉਨ੍ਹਾਂ ਉੱਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗ ਰਹੇ ਸਨ। ਇਸ ਤੋਂ ਮਗਰੋਂ ਫੌਜਾ ਸਿੰਘ ਨੇ ਹੁਣ ਤਮਾਮ ਵਿਵਾਦਾਂ ਵਿਚਕਾਰ ਅਸਤੀਫ਼ਾ ਦੇ ਦਿੱਤਾ ਹੈ। ਦੂਜੇ ਪਾਸੇ ਪੰਜਾਬ ਕੈਬਨਿਟ ਵਿੱਚ ਤਬਦੀਲੀਆਂ ਵੀ ਅੱਜ ਹੋ ਸਕਦੀਆਂ ਹਨ।ਕੈਬਨਿਟ ਮੰਤਰੀ ਫੌਜਾ ਸਿੰਘ ਸਰਾੜੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button