Breaking NewsD5 specialIndiaNewsTop News
ਕੈਬਨਿਟ ਵਿਸਥਾਰ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਅਸਤੀਫ਼ਾ ਦੇ ਦਿੱਤਾ ਹੈ। ਕੈਬਨਿਟ ਫੇਰਬਦਲ ਤੋਂ ਪਹਿਲਾਂ ਕਈ ਮੰਤਰੀ ਅਸਤੀਫ਼ਾ ਦੇ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਵੀ ਅਸਤੀਫਾ ਦਿੱਤਾ ਗਿਆ ਹੈ।
ਨਾਮੀ ਗੈਂਗਸਟਰ ਦਾ ਹੋਇਆ ਕਤਲ, ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਚਾਰੇ ਪਾਸੇ ਪੁਲਿਸ ਹੀ ਪੁਲਿਸ!
ਇਕ ਸੂਤਰ ਮੁਤਾਬਕ ਸਿੱਖਿਆ ਮੰਤਰੀ ਰਮੇਸ਼ ਨਿਸ਼ੰਕ ਨੇ ਸਿਹਤ ਸਬੰਧੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦਿੱਤਾ ਹੈ। ਨਿਸ਼ੰਕ ਅਪ੍ਰੈਲ ’ਚ ਕੋਵਿਡ-19 ਤੋਂ ਪੀੜਿਤ ਹੋ ਗਏ ਸਨ। ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੂਨ ’ਚ ਮੁੜ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਏਮਜ਼ ’ਚ ਦਾਖ਼ਲ ਹੋਣਾ ਪਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.