ਕੈਲੇਫੋਰਨੀਆ ‘ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
ਕੈਲੀਫੋਰਨੀਆ : ਅਮਰੀਕਾ ਦੇ ਕੈਲੇਫੋਰਨੀਆ ‘ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।ਦੱਸ ਦਈਏ ਕਿ ਇਹ ਹਾਦਸਾ ਕੈਲੀਫੋਰਨੀਆ ਦੇ ਵਾਟਸਨਵਿਲੇ ‘ਚ ਉਸ ਸਮੇਂ ਵਾਪਰਿਆ ਜਦੋਂ ਦੋ ਛੋਟੇ ਜਹਾਜ਼ ਸਥਾਨਕ ਹਵਾਈ ਅੱਡੇ ‘ਤੇ ਉਤਰਨ ਦੀ ਕੋਸ਼ਿਸ਼ ਕਰ ਰਹੇ ਸਨ।
Majithia ਬਾਰੇ ਅਕਾਲੀਆਂ ਦਾ ਵੱਡਾ ਖੁਲਾਸਾ, ਕਰਤਾ ਵੱਡਾ ਐਲਾਨ, CM Mann ਹੈਰਾਨ, ਹੁਣ ਪਊ ਗਾਹ | D5 Channel Punjabi
ਟਵਿੱਟਰ ‘ਤੇ ਪੋਸਟ ਕੀਤੇ ਗਏ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਜਹਾਜ਼ਾਂ ਵਿਚਕਾਰ ਟੱਕਰ ਤੋਂ ਬਾਅਦ ਬਚਾਅਕਰਤਾ ਵਾਟਸਨਵਿਲੇ ਮਿਊਂਸੀਪਲ ਹਵਾਈ ਅੱਡੇ ‘ਤੇ ਪਹੁੰਚੇ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ ਕਰੀਬ 2.56 ਵਜੇ ਵਾਪਰਿਆ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
Multiple agencies responded to Watsonville Municipal Airport after 2 planes attempting to land collided. We have reports of multiple fatalities.
Report came in at 2:56pm.
Investigation is underway, updates to follow. pic.twitter.com/pltHIAyw5p
— City of Watsonville (@WatsonvilleCity) August 18, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.