Breaking NewsD5 specialNewsPunjabTop News

ਕੋਟਕਪੁਰਾ ਗੋਲੀਕਾਂਡ : ਅੱਜ SIT ਦੇ ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ

ਚੰਡੀਗੜ੍ਹ : ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ। ਐਸਆਈਟੀ ਨੇ ਸੁਖਬੀਰ ਬਾਦਲ ਨੂੰ ਚੰਡੀਗੜ੍ਹ ਦੇ ਸੈਕਟਰ – 32 ਸਥਿਤ ਪੰਜਾਬ ਪੁਲਿਸ ਦੇ ਮਿੰਨੀ ਹੈੱਡਕੁਆਰਟਰ ‘ਚ ਪੇਸ਼ ਹੋਣ ਨੂੰ ਕਿਹਾ ਹੈ।

🔴LIVE : ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ ! ਪੁਲਿਸ ਨਾਲ ਹੋਏ ਟਾਕਰੇ

ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਦੇ ਨਿਰਦੇਸ਼ ‘ਤੇ ਸੂਬਾ ਸਰਕਾਰ ਨੇ ਨਵੀਂ ਐਸਆਈਟੀ ਗਠਿਤ ਕੀਤੀ ਹੈ, ਜੋ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ 2015 ‘ਚ ਹੋਈ ਇਸ ਘਟਨਾ ‘ਚ ਸ਼ਾਂਤੀਪੂਰਨ ਧਰਨੇ ਦੇ ਰਹੇ ਨਿਹੱਥੇ ਸਿੱਖਾਂ ‘ਤੇ ਪੁਲਿਸ ਫਾਈਰਿੰਗ ਦੇ ਆਦੇਸ਼ ਕਿਸਨੇ ਜਾਰੀ ਕੀਤੇ ਸਨ ?

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button