ਫਰੀਦਕੋਟ: ਡੇਰਾ ਪ੍ਰੇਮੀ ਕਤਲਕਾਂਡ ‘ਚ ਸੂਤਰਾਂ ਹਵਾਲੇ ਤੋਂ ਇਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਬਠਿੰਡਾ ਵਿੱਚ ਤਾਇਨਾਤ ਸਬ ਇੰਸਪੈਕਟਰ ਦੇ ਬੇਟੇ ਦਾ ਹੱਥ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਸਬ ਇੰਸਪੈਕਟਰ ਦੇ ਲੜਕੇ ਨੇ ਕਾਤਲਾਂ ਨਾਲ ਫੋਨ ਉਤੇ ਗੱਲ ਕੀਤੀ ਅਤੇ ਉਨ੍ਹਾਂ ਦੇ ਰੁਕਣ ਦਾ ਇੰਤਜ਼ਾਮ ਕੀਤਾ ਸੀ।
Dera Premi ਮਾਮਲੇ ‘ਚ ਨਵਾਂ ਮੋੜ, Police ਨੇ ਚੁੱਕਿਆ ਸਬ ਇੰਸਪੈਕਟਰ ਦਾ ਮੁੰਡਾ | D5 Channel Punjabi
ਸੂਤਰਾਂ ਮੁਤਾਬਕ ਪੁਲਿਸ ਨੇ ਸਬ ਇੰਸਪੈਕਟਰ ਦੇ ਬੇਟੇ ਨੂੰ ਹਿਰਾਸਤ ਵਿੱਚ ਲਿਆ ਅਤੇ ਪੁਛਗਿੱਛ ਕੀਤੀ ਜਾ ਰਹੀ ਹੈ ਪਰ ਇਸ ਪੁਸ਼ਟੀ ਅਧਿਕਾਰਤ ਤੌਰ ਉੱਤੇ ਨਹੀ ਹੋਈ। ਉਥੇ ਹੀ ਸਬ ਇੰਸਪੈਕਟਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਕਿਸੇ ਦੋਸਤ ਦਾ ਫੋਨ ਆਇਆ ਸੀ ਕਿ ਮੇਰੇ ਕੁਝ ਦੋਸਤ ਆਏ ਹਨ ਇੰਨ੍ਹਾਂ ਦਾ ਰਹਿਣ ਦਾ ਪ੍ਰਬੰਧ ਕਰਵਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰੇ ਬੇਟੇ ਦਾ ਇਸ ਕਤਲ ਨਾਲ ਕੋਈ ਸੰਬੰਧ ਨਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.