PunjabTop News

ਕੋਟਕਪੂਰਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫ਼ੈਸਲਾਂ, ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਓ ਜ਼ਮਾਨਤ

Big decisions of High Court in Kotakpura shooting case, Sukhbir Singh Badal got anticipatory bail

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁੱਖੀ ਸੁਖਬੀਰ ਸਿੰਘ ਬਾਦਲ ਨਾਲ ਜੂੜੀ ਹੋਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾਂ ਗੋਲੀਕਾਂਡ ਮਾਮਲੇ ‘ਚ ਹਾਈਕੋਰਟ ਤੋਂ ਅਗਾਓ ਜ਼ਮਾਨਤ ਮਿੱਲ ਗਈ ਹੈ। ਹਾਈਕੋਰਟ ਨੇ ਸਰਕਾਰ ਨੂੰ ਸਟੇਟ ਪਰਪੋਰਟ ਦਾਖਲ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਵੀ ਸੁਖਬੀਰ ਬਾਦਲ ਨੇ ਫਰੀਦਕੋਟ ਵਿਚ ਅਗਾਓ ਜ਼ਮਾਨਤ ਦੀ ਅਰਜ਼ੀ ਲਗਾਈ ਸੀ ਪਰ ਕੋਰਟ ਨੇ ਇਹ ਅਰਜ਼ੀ ਖਾਰਜ ਕਰ ਦਿੱਤੀ ਸੀ। ਤੁਹਾਨੂੰ ਦੱਸ ਦਈਏ ਕਿ ਪੁਲਿਸ ਵੱਲੋਂ ਜਾਰੀ ਕੀਤੀ ਗਈ 7000 ਪੰਨਿਆਂ ਦੀ ਚਾਰਜਸ਼ੀਟ ਵਿਚ ਸੁਖਬੀਰ ਸਿੰਘ ਬਾਦਲ ਦਾ ਨਾਂ ਵੀ ਮੌਜੂਦ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button