Breaking NewsD5 specialNewsPunjabTop News

ਕੋਟਕਪੂਰਾ ਗੋਲੀਕਾਂਡ ਮਾਮਲਾ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਕਰੀਬ ਤਿੰਨ ਘੰਟੇ ਐੱਸ.ਆਈ. ਟੀ. ਨੇ ਕੀਤੀ ਪੁੱਛਗਿੱਛ

ਪਟਿਆਲਾ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਕਰੀਬ ਤਿੰਨ ਘੰਟੇ ਐੱਸ.ਆਈ. ਟੀ. ਨੇ ਪੁੱਛਗਿੱਛ ਕੀਤੀ। ਬਤੌਰ ਗਵਾਹ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਐੱਸ.ਆਈ. ਟੀ. ਸਾਹਮਣੇ ਪੇਸ਼ ਹੋਏ ਸਨ। ਦੱਸ ਦਈਏ ਕਿ ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਗੰਠਿਤ ਐਸਆਈਟੀ ਐਕਸ਼ਨ ‘ਚ ਨਜ਼ਰ ਆ ਰਹੀ ਹੈ।

🔴LIVE| ਭਾਜਪਾ ਵਰਕਰਾਂ ਦੇ ਪੁਲਿਸ ਨਾਲ ਸਿੱਧੇ ਟਾਕਰੇ !ਚੱਲੀਆਂ ਪਾਣੀ ਦੀਆਂ ਬੁਛਾੜਾਂ, ਪੁਲਿਸ ਮੁਲਾਜ਼ਮ ਵੀ ਜ਼ਖ਼ਮੀ !

ਦੱਸ ਦਈਏ ਕਿ ਸਿੱਖ ਸੰਗਤ ਲਗਾਤਾਰ ਇਨਸਾਫ ਦੀ ਗੁਹਾਰ ਲਗਾ ਰਹੀ ਹੈ। ਉਥੇ ਹੀ ਢੱਡਰੀਆਂਵਾਲਾ ਵੀ ਆਪਣੇ ਸੋਸ਼ਲ ਮੀਡੀਆ ਦੇ ਜ਼ਰੀਏ ਨਿਆਂ ਦੀ ਮੰਗ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ SIT ਹੁਣ ਤੱਕ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਤੋਂ ਵੀ ਪੁੱਛਗਿਛ ਕਰ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button