Breaking NewsD5 specialNewsPoliticsPunjab

ਕੋਡੀਆਂ ਦੇ ਭਾਅ ਵਿਕਣਗੀਆਂ ਜ਼ਮੀਨਾਂ, ਬੈਂਸ ਨੇ LIVE ਹੋ ਕੇ ਕੀਤੇ ਖ਼ੁਲਾਸੇ | Simarjeet Bains

ਲੁਧਿਆਣਾ : ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ ‘ਚ ਲੋਕ ਇਨਸਾਫ਼ ਪਾਰਟੀ ਵੱਲੋਂ ਸ਼ੁਰੂ ਕੀਤਾ ਰੋਸ ਮਾਰਚ ਬੀਤੇ ਦਿਨ ਨਵਾਂ ਸ਼ਹਿਰ ਪਹੁੰਚਿਆ ਸੀ। ਜਿਥੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਅਡਾਨੀਆਂ ਤੇ ਬੈਂਕਾਂ ਦੀ ਮਿਲੀਭੁਗਤ ਦਾ ਖ਼ੁਲਾਸਾ ਕੀਤਾ। ਬੈਂਸ ਮੁਤਾਬਕ ਖੇਤੀ ਆਰਡੀਨੈਂਸ ਦੇ ਨਾਮ ‘ਤੇ ਕਾਲਾ ਕਾਨੂੰਨ ਪਾਸ ਕੀਤਾ ਗਿਆ ਹੈ।

America News | ਅਮਰੀਕਾ ਤੋਂ ਆਈ ਬੁਰੀ ਖ਼ਬਰ, NRI ਪੰਜਾਬੀ ਏਸ ਪਰਿਵਾਰ ਦੀ ਬਾਂਹ ਫੜਨ

ਕੇਂਦਰ ਵੱਲੋਂ ਪਾਸ ਕੀਤੇ ਆਰਡੀਨੈਂਸ ਦਾ ਡਟ ਕੇ ਵਿਰੋਧ ਕਰ ਰਹੇ ਬੈਂਸ ਭਰਾ ਦਾਅਵਾ ਕਰ ਰਹੇ ਨੇ ਕਿ ਇਸ ਨਾਲ ਕਿਸਾਨ ਬੇਜ਼ਮੀਨੇ ਹੋ ਜਾਣਗੇ। ਇਸ ਲਈ ਕਿਸਾਨਾਂ ਨੂੰ ਇਕਜੁੱਟ ਹੋ ਕੇ ਇਸ ਦੀ ਖਿਲਾਫ਼ਤ ਕਰਨੀ ਚਾਹੀਦੀ ਹੈ।ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਵਲੋਂ ਬੁਲਾਈ ਗਈ ਸਰਵ ਪਾਰਟੀ ਬੈਠਕ ਵਿਚ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਖਿਲਾਫ਼ ਮਤਾ ਪਾਸ ਕੀਤਾ ਗਿਆ। ਬੀਜੇਪੀ ਨੇ ਇਸ ਪ੍ਰਸਤਾਵ ਦਾ ਵਿਰੋਧ ਕੀਤਾ ਜਦੋਂ ਕਿ ਅਕਾਲੀ ਦਲ ਨੇ ਕਿਸਾਨਾਂ ਦੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਦੇਣ ਦੀ ਗੱਲ ਆਖੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button