Breaking NewsD5 specialIndiaNewsPunjab

ਕੋਰੋਨਾ ਕਾਰਨ ਵਿਸਾਖੀ ਪੁਰਬ ਬਾਰੇ, ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ : ਕੋਰੋਨਾ ਵਾਇਰਸ ਨੂੰ ਲੈ ਕੇ ਖ਼ਾਲਸਾ ਪੰਥ ਦੀ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਉਣ ਨੂੰ ਲੈ ਕੇ ਸੰਗਤਾਂ ‘ਚ ਚੱਲ ਰਹੀ ਸ਼ਸ਼ੋਪੰਜ ਦਰਮਿਆਨ ਬੀਤੇ ਦਿਨ ਸ਼ੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਸਾਖੀ ਮਾਨਉਣ ਬਾਰੇ ਫੈਸਲਾ ਤਿੰਨ ਅਪ੍ਰੈਲ ਨੂੰ ਬਾਅਦ ਦੁਪਹਿਰ ਪੰਜ ਸਿੰਘ ਸਹਿਬਾਨ ਦੀ ਵੀਡੀਓ ਕਾਫ਼ਰੰਸਿੰਗ ਰਾਹੀ ਹੋਣ ਵਾਲੀ ਮੀਟਿੰਗ ਦੌਰਾਨ ਲਿਆ ਜਾਵੇਗਾ।

ਕੋਰੋਨਾ ਕਾਰਨ ਵਿਸਾਖੀ ਪੁਰਬ ਬਾਰੇ, ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਬੀਤੇ ਦਿਨ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸਾ ਦਿਵਸ ਵਿਸ਼ਾਖੀ ਦਾ ਦਿਹਾੜਾ ਬਹੁਤ ਹੀ ਉਸ਼ਾਹ ਨਾਲ ਮਨਾਇਆ ਜਾਂਦਾ ਹੈ ਪਰ ਇਸ ਵਾਰ ਕੋਰੋਨਾ ਮਹਾਂਮਾਰੀ ਕਰਕੇ ਸੰਗਤ ਦੇ ਇਕੱਠ ਸੰਭਵ ਨਹੀਂ ਹੋ ਰਹੇ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button