Breaking NewsD5 specialNewsPoliticsPunjab

ਕੋਰੋਨਾ ਵਾਇਰਸ ਨੂੰ ਲੈ ਕੇ ਵੱਡੀ ਖੁਸ਼ਖਬਰੀ,ਇੰਝ ਰੁਕੇਗਾ ਕੋਰੋਨਾ ਵਾਇਰਸ, 70 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਅੱਜ ਪੰਜਾਬ ਚ
ਇੱਕ ਹੋਰ ਮਾਮਲੇ ਦੀ ਪੁਸ਼ਟੀ ਹੋਈ ਹੈ ਅਤੇ ਦੇਸ਼ ਭਰ ਪੀੜਿਤਾਂ ਦੀ ਗਿਣਤੀ 223 ਤੱਕ ਪਹੁੰਚ ਗਈ ਹੈ। ਮੱਧ ਪ੍ਰਦੇਸ਼ ‘ਚ ਜਾਰੀ ਸਿਆਸੀ ਘਟਨਾਕ੍ਰਮ ਦੇ ਵਿੱਚ ਮੁੱਖਮੰਤਰੀ ਕਮਲਨਾਥ ਨੇ ਸ਼ੁੱਕਰਵਾਰ ਨੂੰ ਆਪਣੇ ਅਹੁਦੇ ਤੋਂ ਤੋਂ ਅਸਤੀਫਾ ਦੇ ਦਿੱਤਾ ਹੈ।

ਕੋਰੋਨਾ ਵਾਇਰਸ ਨੂੰ ਲੈ ਕੇ ਵੱਡੀ ਖੁਸ਼ਖਬਰੀ,ਇੰਝ ਰੁਕੇਗਾ ਕੋਰੋਨਾ ਵਾਇਰਸ, 70 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ

ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕੀਤੀ ਜਿਸ ‘ਚ ਆਪਣੀ ਇੱਕ ਸਾਲ, ਤਿੰਨ ਮਹੀਨੇ ਅਤੇ ਦੋ ਦਿਨ ਦੀ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਸਰਕਾਰ ਗਿਰਾਉਣ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਸੀ। ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਜੋਤੀਰਾਦਿਤਿਆ ਸਿੰਧਿਆ ‘ਤੇ ਵੀ ਨਿਸ਼ਾਨਾ ਸਾਧਿਆ। ਕਮਲਨਾਥ ਨੇ ਕਿਹਾ ਕਿ ਇੱਕ ਮਹਾਰਾਜ ਦੇ ਨਾਲ ਮਿਲ ਕੇ ਭਾਜਪਾ ਨੇ ਰਾਜ ਸਰਕਾਰ ਨੂੰ ਗਿਰਾਉਣ ਦੀ ਸਾਜਿਸ਼ ਰਚੀ ਹੈ।

ਪੰਜਾਬ ਮੰਤਰੀ ਸਮੂਹ ਨੇ ਆਪਣੀ ਮੀਟਿੰਗ ‘ਚ 19 ਮਾਰਚ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਫੈਲਣ ਕਾਰਨ ਪੈਦਾ ਹੋਈ ਸਥਿਤੀ ਦਾ ਜ਼ਾਇਜ਼ਾ ਲਿਆ ਸੀ। ਮੀਟਿੰਗ ਚ ਸਾਰੇ ਜਨਤਕ ਸੇਵਾ ਵਾਹਨਾਂ ਦੀ ਆਵਾਜਾਈ ਤੇ ਰੋਕ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ। ਹੁਣ ਟਰਾਂਸਪੋਰਟ ਵਿਭਾਗ ਨੇ ਜਨਤਕ ਸਹੂਲਤਾਂ ਲਈ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਖਾਸ ਰੂਟਾਂ ਤੇ ਚਲਾਉਣ ਦਾ ਫੈਸਲਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button