Press ReleasePunjabTop News

ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਸਬੰਧੀ ਹੁਕਮ ਵਾਪਿਸ ਲਏ

ਚੰਡੀਗੜ੍ਹ : ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਕੀਤੇ ਆਪਣੇ  ਹੁਕਮਾਂ ਨੂੰ ਵਾਪਿਸ ਲੈ ਲਿਆ ਹੈ । ਕਮਿਸ਼ਨ ਵੱਲੋ ਅੱਜ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ ਤਾਰੀਖ ਨੂੰ ਬਗੈਰ ਪੁਲਿਸ ਕਾਰਵਾਈ ਦੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button