Breaking NewsD5 specialIndiaNewsSportsTop News

ਕ੍ਰਿਕਟਰ ਯੁਵਰਾਜ ਸਿੰਘ ਨੂੰ ਮਿਲੀ ਅੰਤਰਿਮ ਰਾਹਤ

ਚੰਡੀਗੜ੍ਹ : ਕ੍ਰਿਕਟਰ ਯੁਵਰਾਜ ਸਿੰਘ ਦੇ ਖਿਲਾਫ਼ ਹੰਸੀ ‘ਚ ਐਸਸੀ / ਐਸਟੀ ਐਕਟ ਦੇ ਤਹਿਤ ਐਫਆਈਆਰ ਦਰਜ਼ ਕੀਤੀ ਗਈ ਹੈ, ਜਿਸ ‘ਤੇ ਹਾਈਕੋਰਟ ਨੇ ਅਗਲੇ ਆਦੇਸ਼ਾਂ ਤੱਕ ਰੋਕ ਲਗਾਉਂਦੇ ਹੋਏ ਮਾਮਲੇ ‘ਚ ਹਰਿਆਣਾ ਸਰਕਾਰ ਸਹਿਤ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰ ਜਵਾਬ ਮੰਗ ਲਿਆ ਹੈ।

ਅਮਿਤ ਸ਼ਾਹ ਦਾ ਕਿਸਾਨਾਂ ਦੇ ਹੱਕ ‘ਚ ਫੈਸਲਾ,ਦਿੱਲੀ ਪੁਲਿਸ ਨੂੰ ਕੀਤਾ ਨੋਟਿਸ ਜਾਰੀ!

ਜਸਟਿਸ ਅਮੋਲ ਰਤਨ ਸਿੰਘ ਨੇ ਇਹ ਆਦੇਸ਼ ਯੁਵਰਾਜ ਸਿੰਘ ਵੱਲੋਂ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਦੇ ਜ਼ਰੀਏ ਆਪਣੇ ਖਿਲਾਫ਼ ਹਾਂਸੀ ‘ਚ ਦਰਜ਼ ਇਸ ਐਫਆਈਆਰ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਦਰਜ਼ ਮੰਗ ‘ਤੇ ਸੁਣਵਾਈ ਕਰਦੇ ਹੋਏ ਦਿੱਤੇ ਹਨ।

ਸਵੇਰੇ ਹੀ ਮੋਦੀ ਨੂੰ ਵੱਡਾ ਝਟਕਾ!ਖੁਸ਼ੀ ਦੀ ਖਬਰ ਟਰਾਲੀਆਂ ਭਰ-ਭਰ ਦਿੱਲੀ ਪਹੁੰਚੇ ਕਿਸਾਨ!

ਦਰਜ਼ ਮੰਗ ‘ਚ ਯੁਵਰਾਜ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਨ੍ਹਾਂ ਨੂੰ ਸਿਰਫ ਬਲੈਕਮੇਲ ਕਰਨ ਲਈ ਇਹ ਐਫਆਈਆਰ ਦਰਜ ਕੀਤੀ ਹੈ, ਜਦੋਂ ਕਿ ਸ਼ਿਕਾਇਤਕਰਤਾ ਆਪਣੇ ਆਪ ਪੀੜਿਤ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button