Breaking NewsD5 specialNewsPunjabSportsTop News

ਕ੍ਰਿਕੇਟਰ ਹਰਭਜਨ ਸਿੰਘ ਇੱਕ ਬਾਰ ਫਿਰ ਸੁਰਖੀਆਂ ‘ਚ, ਇਸ ਟਵੀਟ ਨੂੰ ਲੈ ਕੇ ਹੋਏ ਟ੍ਰੋਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦੇਣ ਲਈ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਨੂੰ ਲੈ ਕੇ ਕ੍ਰਿਕੇਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਟ੍ਰੋਲ ਹੋ ਰਹੇ ਹਨ। ਲੋਕਾਂ ਨੇ ਵੱਖ-ਵੱਖ ਤਰ੍ਹਾਂ ਨਾਲ ਹਰਭਜਨ ਸਿੰਘ ਦੇ ਇਸ ਟਵੀਟ ’ਤੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਦੱਸ ਦਈਏ ਕਿ ਹਰਭਜਨ ਸਿੰਘ ਅਕਸਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ।

ਵਿਧਾਇਕਾਂ ‘ਤੇ ਕਾਰਵਾਈ, ਬਣੂ ਨਵੀਂ ਸਰਕਾਰ! ਕੇਂਦਰ ਦਾ ਨਵਾਂ ਕਾਨੂੰਨ, ਮੂਸੇਵਾਲਾ ਮਾਮਲੇ ਦਾ ਸੱਚ! ||D5 Channel

ਹਰਭਜਨ ਸਿੰਘ ਨੇ ਆਪਣੇ ਟਵੀਟ ‘ਚ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਦੀ ਵਧਾਈ ਦਿੰਦਿਆਂ ਲਿਖਿਆ ਹੈ, ‘‘@BhagwantMann ਤੁਹਾਡੇ ਆਨੰਦ ਕਾਰਜ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਤੁਵਾਣੁ ਤੇ ਭਾਭੀ ਜੀ ਨੂੰ ਸੁਖੀ ਤੇ ਸੁਖਾਵਾਂ ਵਿਵਾਹਤ ਜੀਵਨ ਬਕਸ਼ਨ’’। ਇਸ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਕਾਫ਼ੀ ਟ੍ਰੋਲ ਕੀਤਾ ਜਾ ਰਿਹਾ ਹੈ। ਹਰਭਜਨ ਸਿੰਘ ਵੱਲੋਂ ਟਵੀਟ ’ਚ ਪੰਜਾਬੀ ਦੇ ਸ਼ਬਦ ਗ਼ਲਤ ਲਿਖਣ ’ਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button