EntertainmentPunjabTop News
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਦੇਣ ਤੋਂ ਇਨਕਾਰ ਕੀਤਾ ਇਨਕਾਰ
ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੈਂਸਰ ਬੋਰਡ ਫਿਲਮ ਦੇ ਕੁਝ ਸੀਨ ਕੱਟਣ ਲਈ ਕਹਿ ਰਿਹਾ ਹੈ। ਇਸ ਸਬੰਧੀ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਇਸ ਦੀ ਉਸ ਨੇ ਜਾਣਕਾਰੀ ਦਿੱਤੀ ਹੈ।। ਇਸ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰ ਰਹੇ ਸਿੱਖ ਭਾਈਚਾਰੇ ‘ਚ ਫਿਲਮ ਪ੍ਰਤੀ ਰੋਸ ਦੀ ਭਾਵਨਾ ਹੈ।ਇਸ ਦੌਰਾਨ ਕੰਗਨਾ ਰਣੌਤ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ਅਜੇ ਵੀ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਪ੍ਰਮਾਣੀਕਰਣ ਦੀ ਉਡੀਕ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.