Breaking NewsD5 specialNewsPunjabTop News

ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਦੀ ਭਲਕੇ ਹੋਣ ਵਾਲੀ ਰੈਲੀ ਮੁਲਤਵੀ

ਬੁਢਲਾਡਾ: ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਓ.ਐੱਸ.ਡੀ. ਦੀ ਪੰਜਾਬ ਦੇ ਕੰਪਿਊਟਰ ਅਧਿਆਪਕ ਯੂਨੀਅਨ ਆਗੂਆਂ ਨਾਲ ਮੀਟਿੰਗ ਹੋਈ। ਬੈਠਕ ਤੋਂ ਬਾਅਦ ਬਰਨਾਲਾ ਰੈਲੀ ਹਾਲ ਦੀ ਘੜੀ ਫਿਲਹਾਲ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਕੰਪਿਊਟਰ ਅਧਿਆਪਕ ਯੂਨੀਅਨ ਆਗੂਆਂ ਨੇ 15 ਮਈ ਨੂੰ ਬਰਨਾਲਾ ਵਿੱਚ ਰੈਲੀ ਕਰਨ ਦਾ ਐਲਾਨ ਕੀਤਾ ਸੀ।

ਸਰਕਾਰ ਦੀ ਨਵੀਂ ਸਕੀਮ ਨੇ ਪਵਾਤਾ ਘਾਟਾ! ਸ਼ਰਿਆਮ ਕਹਿੰਦੇ ਫੇਲ੍ਹ ਹੋਊ ਆਹ ਸਕੀਮ

ਜਥੇਬੰਦੀ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਓ.ਐੱਸ.ਡੀ. ਵਲੋਂ ਮੰਗਾਂ ਸੰਬੰਧੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾ ਕੇ ਹੱਲ ਕਰਨ ਦਾ ਵਿਸ਼ਵਾਸ਼ ਦਵਾਇਆ ਗਿਆ ਹੈ ਜਿਸ ਤੋਂ ਬਾਅਦ ਕਮੇਟੀ ਅਤੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਦੀ ਰਜ਼ਾਮੰਦੀ ਨਾਲ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button