ਲਖਨਊ : ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦਾ ਅੰਤਿਮ ਸੰਸਕਾਰ ਮੰਗਲਵਾਰ ਯਾਨੀ ਕਿ ਭਲਕੇ ਉਨ੍ਹਾਂ ਦੇ ਜੱਦੀ ਪਿੰਡ ਸੈਫਈ ‘ਚ ਕੀਤਾ ਜਾਵੇਗਾ। ਪਾਰਟੀ ਨੇ ਇਹ ਜਾਣਕਾਰੀ ਦਿੱਤੀ। ਸਮਾਜਵਾਦੀ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਟਵੀਟ ਕਰ ਕੇ ਇਸ ਬਾਬਤ ਜਾਣਕਾਰੀ ਦਿੱਤੀ।
Tinu ਦੀ Girlfriend ਨੇ ਦੱਸਿਆ ਅਸਲ ਟਿਕਾਣਾ ! Jenny Johan ਦੇ ਹੱਕ ‘ਚ ਆਈਆ ਮੂਸੇਵਾਲਾ ਦਾ ਪਰਿਵਾਰ
ਟਵੀਟ ’ਚ ਦੱਸਿਆ, ‘‘ਸਤਿਕਾਰਯੋਗ ਨੇਤਾਜੀ ਦਾ ਅੱਜ ਮਿਤੀ 10 ਅਕਤੂਬਰ ਨੂੰ ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਮਰਹੂਮ ਸਰੀਰ ਨੂੰ ਸੈਫਈ ਲਿਜਾਇਆ ਜਾ ਰਿਹਾ ਹੈ। ਕੱਲ੍ਹ ਮਿਤੀ 11 ਅਕਤੂਬਰ ਨੂੰ ਦੁਪਹਿਰ 3 ਵਜੇ ਸੈਫਈ ’ਚ ਅੰਤਿਮ ਸਸਕਾਰ ਹੋਵੇਗਾ।’’
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.