Breaking NewsD5 specialIndiaNewsTop News

‘ਕੱਲ੍ਹ ਤੋਂ ਹੀ ਝੋਨੇ ਦੀ ਖਰੀਦ ਸ਼ੁਰੂ ਕਰੇ ਕੇਂਦਰ, ਆਪਣਾ ਕਲੇਸ਼ ਛੱਡ ਕਿਸਾਨਾਂ ਦੀ ਮਦਦ ਕਰੇ Congress’

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਝੋਨੇ ਦੀ ਖਰੀਦ ਨੂੰ ਟਾਲਣ ‘ਤੇ ਪ੍ਰਤੀਕਿਰਿਆ ਵਿਅਕਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ। ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਨੂੰ 10 ਦਿਨ ਤੱਕ ਟਾਲ ਦਿੱਤਾ ਹੈ।

ਸਿੱਧੂ ਦੇ ਸਲਾਹਕਾਰ ਦਾ ਵੱਡਾ ਧਮਾਕਾ, ਸਿਆਸੀ ਭੂਚਾਲ, ਕੈਪਟਨ ਦੇ ਪੈਰਾਂ ਥੱਲਿਓਂ ਖਿਸਕੀ ਜ਼ਮੀਨ! D5 Channel Punjabi

ਕਿਸਾਨ ਲੱਖਾਂ ਕੁਇੰਟਲ ਝੋਨਾ ਆਪਣੇ ਟਰੈਕਟਰਾਂ ਟਰਾਲੀਆਂ ‘ਚ ਲੈ ਕੇ ਮੰਡੀਆਂ ਦੇ ਬਾਹਰ ਖੜ੍ਹੇ ਹਨ। ਸਰਕਾਰ ਨੂੰ ਅਪੀਲ ਹੈ ਕਿ ਝੋਨੇ ਦੀ ਖਰੀਦ ਨੂੰ ਕੱਲ੍ਹ ਤੋਂ ਹੀ ਸ਼ੁਰੂ ਕਰਵਾਏ। ਕਾਂਗਰਸ ਸਰਕਾਰ ਵੀ ਆਪਣੇ ਕਲੇਸ਼ ਛੱਡ ਕਿਸਾਨਾਂ ਦੀ ਮਦਦ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button