PunjabTop News

ਕੱਲ੍ਹ ਤੱਕ ਨਹੀਂ ਹੋਵੇਗਾ ਦਿੱਲੀ ਕੂਚ

ਪੰਜਾਬ ਦੇ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦੁਪਿਹਰ 1 ਵਜੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਵਾਰ ਉਹ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਪੈਦਲ ਮਾਰਚ ਕਰਨਗੇ। ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਤੋਂ ਸ਼ੁੱਕਰਵਾਰ ਨੂੰ 101 ਕਿਸਾਨਾਂ ਦਾ ਸਮੂਹ ਦਿੱਲੀ ਲਈ ਰਵਾਨਾ ਹੋਵੇਗਾ।ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੱਲ੍ਹ ਤੱਕ ਦਿੱਲੀ ਕੂਚ ਨਹੀਂ ਹੋਵੇਗਾ। ਮੀਟਿੰਗ ਤੋਂ ਬਾਅਦ ਕਿਸਾਨ ਅਗਲਾ ਫੈਸਲਾ ਲੈਣਗੇ।ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਪੁਲਿਸ ਨਾਲ ਟਕਰਾਅ ਨਹੀਂ ਚਾਹੁੰਦੇ ਹਨ। ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ।101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਤ ‘ਤੇ ਵਾਪਿਸ ਪਤਰ ਆਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button