Breaking NewsD5 specialIndiaNewsPunjabTop News

ਕੱਲ੍ਹ ਦਿੱਲੀ ਜਾਣਗੇ ਕੈਪਟਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਦਿੱਲੀ ਜਾਣਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਕਿਸਾਨਾਂ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਨੇ ਕਿਹਾ, “ਮੈਨੂੰ ਨਹੀਂ ਪਤਾ ਕਿ ਕਿਸਾਨਾਂ ਦੇ ਮਸਲੇ ਕਦੋਂ ਹੱਲ ਹੋਣਗੇ ਪਰ ਇਹ ਮੰਦਭਾਗਾ ਹੈ ਕਿ ਚੱਲ ਰਹੇ ਅੰਦੋਲਨ ਦੌਰਾਨ 400 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ ਹਨ। ਮੈਂ ਇਸ ਬਾਰੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਸੀ ਅਤੇ ਪੁੱਛਿਆ ਸੀ। ਉਹ ਜਲਦੀ ਤੋਂ ਜਲਦੀ ਕਿਸਾਨਾਂ ਲਈ ਕੋਈ ਹੱਲ ਕੱਢਣ। ਸਾਬਕਾ ਮੁੱਖ ਮੰਤਰੀ ਨੇ ਕਿਹਾ, “ਮੈਂ ਵੀਰਵਾਰ ਨੂੰ ਅਮਿਤ ਸ਼ਾਹ ਨੂੰ ਦੁਬਾਰਾ ਮਿਲਣ ਲਈ ਦਿੱਲੀ ਜਾ ਰਿਹਾ ਹਾਂ। ਉੱਥੇ ਮੇਰੇ ਨਾਲ ਲਗਭਗ 30 ਲੋਕ ਵੀ ਆਉਣਗੇ।”

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button