Breaking NewsD5 specialNewsPoliticsPress ReleasePunjabTop News

ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜਟਿਡ ਛੁੱਟੀ ਸੰਬੰਧੀ ਨੋਟੀਫਿਕੇਸਨ ਜਾਰੀ

ਚੰਡੀਗੜ: ਪੰਜਾਬ ਸਰਕਾਰ ਵੱਲੋਂ ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜਟਿਡ ਛੁੱਟੀ ਸੰਬੰਧੀ ਨੋਟੀਫਿਕੇਸਨ ਜਾਰੀ ਕਰ ਦਿੱਤਾ ਗਿਆ।

Punjab Vidhan Sabha ’ਚ ‘AAP’ ਨਾਲ ਭਿੜੇ ਵਿਰੋਧੀ! Rajya Sabha ਮੈਂਬਰ ਨੂੰ ਲੈ ਕੇ ਪਿਆ ਕਲੇਸ਼!

ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ 2022 ਦਿਨ ਬੁੱਧਵਾਰ ਨੂੰ ਸਹੀਦ ਭਗਤ ਸਿੰਘ ਦੇ ਸਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਗਜਟਿਡ ਛੁੱਟੀ ਕੀਤੀ ਜਾਂਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button