PunjabTop News

ਕੱਲ੍ਹ ਭਲਕੇ 12 ਵਜੇ ਹੋਵੇਗੀ ਕੈਬਿਨੇਟ ਦੀ ਅਹਿਮ ਮੀਟਿੰਗ, ਕੀ ਕੈਬਿਨੇਟ ‘ਚ ਹੋਵੇਗਾ ਬਦਲਾਅ?

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੱਲ੍ਹ ਭਲਕੇ 12 ਵਜੇ ਕੈਬਿਨੇਟ ਦੀ ਅਹਿਮ ਬੈਠਕ ਸੱਦੀ ਗਈ ਹੈ| ਮਾਨ ਸਰਕਾਰ ਵੱਲੋਂ ਕੈਬਨਿਟ ਵਿੱਚ ਕਈ ਬਦਲਾਅ ਕੀਤੇ ਜਾ ਸਕਦੇ ਹਨ| ਦਿੱਲੀ MCD ਦੀ ਚੋਣਾਂ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਾਨ ਸਰਕਾਰ ਕੈਬਨਿਟ ਦੇ ਕੁਝ ਮੰਤਰੀਆਂ ਵਿਚ ਬਦਲਾਅ ਕਰ ਸਕਦੀ ਹੈ| ਹੁਣ ਦੇਖਣਾ ਹੋਵੇਗਾ ਕਿ ਕੱਲ ਮਾਨ ਸਰਕਾਰ ਕੈਬਨਿਟ ‘ਚ ਕੀ ਬਦਲਾਅ ਕਰਦੀ ਹੈ| ਜੇਕਰ ਕੈਬਨਿਟ ‘ਚ ਬਦਲਾਅ ਹੁੰਦਾ ਹੈ ਤਾਂ ਕਿਹੜੇ ਮੰਤਰੀ ਦੀ ਛੁੱਟੀ ਹੁੰਦੀ ਹੈ|

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button