Breaking NewsD5 specialNewsPunjabTop NewsUncategorized

ਖਟਕੜ ਕਲਾਂ ਪੁੱਜੇ CM ਚੰਨੀ ਨੇ Visitor Book ‘ਚ ਲਿਖੀ Emotional Post, ‘ਇਸ ਸੋਚ ਦੇ ਨਾਲ ਕੰਮ ਕਰਾਂਗਾ ਕਿ Bhagat Singh ਮੈਨੂੰ ਦੇਖ ਰਹੇ ਨੇ’

ਖਟਕੜ ਕਲਾਂ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਨੇ ਭਗਤ ਸਿੰਘ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਤੋਂ ਬਾਅਦ ਉਨ੍ਹਾਂ ਦੇ ਜੱਦੀ ਘਰ ਦੀ ਵਿਜ਼ੀਟਰ ਬੁੱਕ ‘ਚ ਬੇਹੱਦ ਭਾਵੁਕ ਸ਼ਬਦ ਲਿਖੇ। ਉਨ੍ਹਾਂ ਨੇ ਲਿਖਿਆ ਕਿ ਧੰਨ ਹੈ ਉਹ ਭੂਮੀ ਜਿਸਨੇ ਸ਼ਹੀਦ – ਏ – ਆਜ਼ਮ ਸਰਦਾਰ ਭਗਤ ਸਿੰਘ ਜਿਹੇ ਮਹਾਨ ਨੇਤਾ ਨੂੰ ਜਨਮ ਦਿੱਤਾ।

ਸਿਆਸਤ ਨਾਲ ਜੁੜੀ ਵੱਡੀ ਖ਼ਬਰ, ਮੰਤਰੀਆਂ ਨੂੰ ਵਿਭਾਗਾਂ ਦੀ ਵੰਡ D5 Channel Punjabi

ਉਨ੍ਹਾਂ ਨੇ ਕਿਹਾ ਕਿ ਇਸ ਮਿੱਟੀ ਨੂੰ ਆਪਣੇ ਮੱਥੇ ‘ਤੇ ਲਗਾ ਕੇ ਮੈਨੂੰ ਬੇਹੱਦ ਖੁਸ਼ੀ ਹੋਈ। ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਲੈਂਦਾ ਹਾਂ ਕਿ ਮੈਂ ਆਪਣੇ ਕਰਤੱਵਾਂ ਦਾ ਪਾਲਨ ਇਸ ਸੋਚ ਦੇ ਨਾਲ ਕਰਾਂਗਾ ਕਿ ਸਰਦਾਰ ਭਗਤ ਸਿੰਘ ਮੈਨੂੰ ਦੇਖ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button