Breaking NewsD5 specialIndiaNewsPoliticsPunjab

ਖਹਿਰਾ ਨੇ ਕੀਤੇ ਵੱਡੇ ਖ਼ੁਲਾਸੇ, ਕੈਪਟਨ ਸਰਕਾਰ ਨੂੰ ਪਾਈਆਂ ਭਾਜੜਾਂ! Sukhpal Khaira | Modi | Captain

ਪਟਿਆਲਾ : ਪੰਜਾਬ ਦੀ ਖੁਦਮੁਖਤਿਆਰੀ ‘ਤੇ ਮੋਦੀ ਸਰਕਾਰ ਸਿੱਧਾ ਹਮਲਾ ਕਰਨ ਜਾ ਰਹੀ ਹੈ। ਇਹ ਦਾਅਵਾ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਖਹਿਰਾ ਨੇ ਕੀਤਾ ਹੈ। ਖਹਿਰਾ ਨੇ ਵੱਡੇ ਖ਼ੁਲਾਸੇ ਕਰਦਿਆਂ ਮੰਗ ਕੀਤੀ ਹੈ ਕਿ ਕੇਂਦਰ ਦੇ ਹਮਲੇ ਦਾ ਵਿਰੋਧ ਕਰਨ ਲਈ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button