Breaking NewsD5 specialNewsPunjab

ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,

ਮੋਗਾ : ਬੀਤੇ ਦੋ ਦਿਨ ਦਿਨ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਖ਼ਾਲਿਸਤਾਨੀ ਝੰਡਾ ਲਗਾਉਣ ਦੇ ਨਾਲ ਹੀ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਦੇ ਮਾਮਲੇ ‘ਚ ਪੁਲਿਸ ਨੇ 7-8 ਲੋਕਾਂ ਨੂੰ ਹਿਰਾਸਤ ‘ਚ ਤਾਂ ਲੈ ਲਿਆ ਹੈ ਪਰ ਪੁਲਿਸ ਹਾਲੇ ਅਸਲ ਲੋਕਾਂ ਤੱਕ ਨਹੀਂ ਪਹੁੰਚ ਸਕੀ। ਇਸ ਦੌਰਾਨ, ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਪਿੰਡ ਢੁੱਡੀਕੇ ਦੇ ਇਕ ਡੇਰੇ ‘ਚ ਰਾਸ਼ਟਰੀ ਝੰਡਾ ਲਹਿਰਾਉਣ ਨੂੰ ਲੈ ਕੇ ਕੱਲ੍ਹ ਤੋਂ ਵਿਵਾਦ ਚੱਲ ਰਿਹਾ ਸੀ।

ਮਾਫ਼ੀਆ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹੁਣ ਨਹੀਂ ਬਚਣਗੇ ਆਹ ਲੋਕ

ਇਥੇ  ਐਤਵਾਰ ਨੂੰ ਕੁਝ ਲੋਕਾਂ ਨੇ ਖ਼ਾਲਿਸਤਾਨੀ ਝੰਡਾ ਲਹਿਰਾ ਦਿੱਤਾ। ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂਕੇ ਤੇ ਫ਼ਿਰੋਜ਼ਪੁਰ ਰੋਡ ਹਾਈਵੇਅ ‘ਤੇ ਡਗਰੂ ਫਾਟਕ ਕੋਲ ਕੇਸਰੀ ਝੰਡੇ ਲਹਿਰਾਏ ਗਏ, ਪਰ ਉਹ ਖ਼ਾਲਿਸਤਾਨ ਦੇ ਝੰਡੇ ਨਹੀਂ ਹਨ। ਪੁਲਿਸ ਨੇ ਇਨ੍ਹਾਂ ਘਟਨਾਵਾਂ ਤੋਂ ਬਾਅਦ ਜ਼ਿਲ੍ਹੇ ਭਰ ‘ਚ ਗਸ਼ਤ ਤੇਜ਼ ਕਰ ਦਿੱਤੀ ਹੈ।

ਪੰਜਾਬ ‘ਚ ਖਾਲਿਸਤਾਨੀਆਂ ਦਾ ਵੱਡਾ ਕਾਂਡ!, ਗੁਰਦੁਆਰਾ ਸਾਹਿਬ ‘ਚ ਆਹ ਕੰਮ ਹੋਣ ਮਗਰੋਂ , ਦਿੱਤਾ ਵੱਡੀ ਘਟਨਾ ਨੂੰ ਅੰਜ਼ਾਮ

ਧਿਆਨ ਦੇਣ ਯੋਗ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ 14 ਅਗਸਤ ਦੀ ਸਵੇਰ ਸਵਾ ਅੱਠ ਵਜੇ ਤਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਹੁੰਚੇ ਤਿੰਨ ਲੋਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪੰਜਵੀਂ ਮੰਜ਼ਿਲ ‘ਤੇ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਨਾਲ ਹੀ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਸੀ। ਇਸ ਘਟਨਾ ਦੇ ਕੁਝ ਸਮੇਂ ਬਾਅਦ ਕੈਨੇਡਾ ਤੋਂ ਸੋਸ਼ਲ ਮੀਡੀਆ ‘ਤੇ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਝੰਡੇ ਦੇ ਅਪਮਾਨ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ ਗਈ ਸੀ।

https://www.youtube.com/watch?v=cV3dQG6Ana0&t=150s

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button