PunjabTop News

ਖਾਲੜਾ ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ

 ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ. ਖਾਲੜਾ ਪੁਲਿਸ ਵੱਲੋਂ ਬੇਅਦਬੀ ਦੀ ਹੋਈ ਘਟਨਾ ਨੂੰ ਮੁੱਖ ਰੱਖਦਿਆਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ

ਪੁਲਿਸ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਨੰ.124 ਮਿਤੀ 25-10-2023 ਧਾਰਾ 295 ਅਧੀਨ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਬੇਅਦਬੀ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button