Breaking NewsD5 specialIndiaNewsPunjabTop News

ਖੇਤੀਬਾੜੀ ਕਾਨੂੰਨਾਂ ‘ਤੇ ਭਾਸ਼ਣ ਤੋਂ ਬਾਅਦ ਕਿਸਾਨ ਆਗੂ ਨੇ ਕਿਹਾ- ਅਲਵਿਦਾ ! ਮੇਰਾ ਸਮਾਂ ਖਤਮ ਹੁੰਦਾ ਹੈ… ਚਲੇ ਗਈ ਜਾਨ

ਅੰਮ੍ਰਿਤਸਰ : ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ‘ਤੇ ਆਪਣੇ ਵਿਚਾਰ ਪੇਸ਼ ਕਰਨ ਤੋਂ ਬਾਅਦ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਦੇਸ਼ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮਾਸਟਰ ਦਾਤਾਰ ਸਿੰਘ ਅਲਵਿਦਾ !  ਮੇਰਾ ਸਮਾਂ ਖਤਮ ਹੁੰਦਾ ਹੈ ਕਹਿ ਕੇ ਆਪਣੀ ਕੁਰਸੀ ‘ਤੇ ਬੈਠ ਗਏ।

🔴LIVE|| ਮੋਦੀ ਨੂੰ ਵੱਡਾ ਝਟਕਾ,ਟੁੱਟ ਸਕਦੀ ਹੈ ਸਰਕਾਰ ! ਕਿਸਾਨਾਂ ਦੇ ਹੱਕ ‘ਚ ਹੋਰ ਪਾਰਟੀ ਨੇ ਤੋੜਿਆ ਗਠਜੋੜ !

ਕੁਝ ਪਲ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਕੁਰਸੀ ਤੋਂ ਹੇਠਾਂ ਡਿੱਗ ਗਏ। ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਪਹੁੰਚਾਇਆ। ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ । ਇਸ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button