Breaking NewsD5 specialNewsPunjabTop News
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ `ਚ ਇੱਕ ਹੋਰ ਕਿਸਾਨ ਨੇ ਕੀਤੀ ਆਤਮਹੱਤਿਆ
ਸਮਰਾਲਾ : ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ `ਚ ਕਿਸਾਨ ਮੋਰਚੇ ਨੇ ਅੱਜ ਬੰਦ ਦਾ ਐਲਾਨ ਕੀਤਾ ਹੈ। ਇਸਦਾ ਅਸਰ ਭਾਰਤ ਦੇ ਕਈ ਹਿੱਸਿਆਂ `ਚ ਦੇਖਣ ਨੂੰ ਮਿਲ ਰਿਹਾ ਹੈ। ਇਸ `ਚ ਇੱਕ ਬੇਹੱਦ ਦੁਖਦ ਖਬਰ ਸਾਹਮਣੇ ਆਈ ਹੈ।
ਦਰਅਸਲ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ `ਚ ਕਿਸਾਨ ਨੇ ਘੁਲਾਲ ਟੋਲ ਪਲਾਜ਼ਾ `ਤੇ ਆਤਮਹੱਤਿਆ ਕਰ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰੌਲੇ ਦਾ 65 ਸਾਲਾ ਕਿਸਾਨ ਤਾਰਾ ਸਿੰਘ ਕਰੀਬ ਪਿਛਲੇ ਇੱਕ ਸਾਲ ਤੋਂ ਕਿਸਾਨ ਸੰਘਰਸ਼ ਮੋਰਚੇ `ਚ ਸ਼ਾਮਿਲ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.