Breaking NewsD5 specialNewsPunjab

ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਸੰਘਰਸ਼ ਹੋਇਆ ਹੋਰ ਤੇਜ਼

ਪਟਿਆਲਾ : ਖੇਤੀਬਾੜੀ ਕਾਨੂੰਨ ਦੇ ਕਾਰਨ ਕਿਸਾਨਾਂ ‘ਚ ਕੇਂਦਰ ਦੇ ਪ੍ਰਤੀ ਗੁੱਸਾ ਵੱਧਦਾ ਜਾ ਰਿਹਾ ਹੈ। ਉਸਦੇ ਚੱਲਦਿਆਂ ਪਿਛਲੇ ਹਫ਼ਤੇ ਉਨ੍ਹਾਂ ਦੇ ਵੱਲੋਂ ਚੱਕਾ ਜਾਮ ਕਰਨ ਤੋਂ ਬਾਅਦ ਹੁਣ ਫਿਰ ਤੋਂ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਹੁਣ ਕਿਸਾਨਾਂ ਦੇ ਧਰਨੇ ਦੇ ਕਾਰਨ 2 ਅਕਤੂਬਰ ਤੱਕ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਹੁਣੇ-ਹੁਣੇ ਕਿਸਾਨਾਂ ਨੇ ਕਰਤਾ ਵੱਡਾ ਧਮਾਕਾ!ਰੇਲ ਦੀਆਂ ਲਾਈਨਾਂ ‘ਤੇ ਪੈ ਗਏ ਲੰਮੇ! ਦਿੱਲੀ ਦਾ ਹਿਲਾਉਣਗੇ ਤਖ਼ਤ!

ਦੂਜੇ ਰਾਜਾਂ ਤੋਂ ਆਉਣ ਵਾਲੀਆਂ ਟਰੇਨਾਂ ਅੰਬਾਲਾ ਤੋਂ ਬਾਅਦ ਸ਼ਾਰਟ ਟਰਮੀਨੇਟ ਕੀਤੀਆਂ ਗਈਆਂ ਹਨ। ਜਿਸਦੇ ਚੱਲਦਿਆਂ ਅੰਬਾਲਾ ਤੋਂ ਯਾਤਰੀਆਂ ਨੂੰ ਸੜਕੀ ਰਸਤੇ ਦਾ ਇਸਤੇਮਾਲ ਕਰਨਾ ਪਵੇਗਾ। ਜਲੰਧਰ ਤੋਂ ਚੱਲਣ ਵਾਲੀਆਂ ਵੀ 10 ਟਰੇਨਾਂ ਨੂੰ ਰੱਦ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button