Breaking NewsD5 specialNewsPunjabTop News

ਖੇਤੀ ਕਾਨੂੰਨ ਰੱਦ ਕਰਨ ਦੇ ਫ਼ੈਸਲੇ ਤੋਂ ਬਾਅਦ Sukhjinder Randhawa ਦੀ Modi ਨੂੰ ਅਪੀਲ

ਚੰਡੀਗੜ੍ਹ: ਪ੍ਰਧਾਨ ਮੰਤਰੀ Narendra Modi ਵੱਲੋਂ ਲਏ ਫ਼ੈਸਲੇ ਦਾ ਹਰ ਕੋਈ ਸਵਾਗਤ ਕਰ ਰਿਹਾ ਹੈ ਅਤੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਹਰ ਕੋਈ PM Modi ਦੀ ਤਰੀਫ਼ ਕਰ ਰਿਹਾ ਹੈ।ਉੱਥੇ ਹੀ ਪੰਜਾਬ ਦੇ ਉਪ ਮੁੱਖ ਮੰਤਰੀ Sukhjinder Singh Randhawa ਨੇ Modi ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਿਛਲੇ 11 ਮਹੀਨਿਆਂ ਤੋਂ ਕਿਸਾਨ ਭਰਾ ਅੰਦੋਲਨ ਕਰ ਰਹੇ ਸਨ।

ਵਿਧਾਨ ਸਭਾ ਚੋਣਾਂ ਨੂੰ ਲੈ ਜਥੇਬੰਦੀਆਂ ਦਾ ਵੱਡਾ ਧਮਾਕਾ, ਹੁਣ ਹੋਣਗੇ ਕਾਨੂੰਨ ਰੱਦ? D5 Channel Punjabi

ਉਨ੍ਹਾਂ ਇਹ ਵੀ ਕਿਹਾ ਕਿ ਇਸ ਅੰਦੋਲਨ ਦੌਰਾਨ ਤਕਰੀਬਨ 700 ਕਿਸਾਨ ਭਰਾ ਆਪਣੀ ਜਾਨ ਗਵਾ ਚੁੱਕੇ ਹਨ।ਇਸ ਤੋਂ ਇਲਾਵਾ Sukhjinder Singh Randhawa ਨੇ ਕਿਹਾ ਕਿ ਆਖ਼ਿਰਕਾਰ ਕੇਂਦਰ ਸਰਕਾਰ ਨੇ ਆਪਣੀ ਗਲਤੀ ਮੰਨ ਲਈ ਅਤੇ ਖੇਤੀ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਕਰ ਹੀ ਲਿਆ। Randhawa ਨੇ ਭਾਰਤ ਸਰਕਾਰ ਨੂੰ 700 ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਇਸ ਅੰਦੋਲਨ ਦੌਰਾਨ ਆਪਣਿਆਂ ਨੂੰ ਖੋਹ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button