PunjabTop News

ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵੱਲੋਂ ਤਿਰੰਗਾ ਯਾਤਰਾ

ਪਟਿਆਲਾ : ਪੰਜਾਬ ਕਾਂਗਰਸ ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ‘ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ ‘ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ‘ਚ ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਪਹੂਵਿੰਡ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਵਾਨਾ ਕੀਤੀ। ਇਸ ਤਿਰੰਗਾ ਪੈਦਲ ਯਾਤਰਾ ‘ਚ ਹਲਕਾ ਖੇਮਕਰਨ ਦੇ ਹਜ਼ਾਰਾਂ ਵਰਕਰ ਸ਼ਾਮਿਲ ਹੋਏ। ਇਹ ਯਾਤਰਾ ਗੁਰਦੁਆਰਾ ਬਾਬਾ ਬਿੱਧੀ ਚੰਦ ਛੀਨਾ ਪਿੰਡ ਸੁਰ ਸਿੰਘ ਜਾ ਕੇ ਸਮਾਪਤ ਹੋਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button