Breaking NewsD5 specialNewsPunjab

ਖੰਨਾ ‘ਚ ਕੋਰੋਨਾ ਬਲਾਸਟ, ਇੱਕ ਹੀ ਪਰਿਵਾਰ ਦੇ 7 ਮੈਂਬਰ ਪੌਜ਼ੀਟਿਵ

ਖੰਨਾ: ਜ਼ਿਲ੍ਹੇ ‘ਚ ਇੱਕ ਹੀ ਪਰਿਵਾਰ ਦੇ 7 ਮੈਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਉਣ ਦੇ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਿਛਲੇ ਦਿਨ ਪੌਜ਼ੀਟਿਵ ਆਏ 62 ਸਾਲਾ ‘ਸਨ ਸਿਟੀ’ ਨਿਵਾਸੀ ਦੇ 6 ਹੋਰ ਪਰਿਵਾਰਿਕ ਮੈਂਬਰ ਵੀ ਪੌਜ਼ੀਟਿਵ ਪਾਏ ਗਏ ਹਨ, ਜਿਸ ਕਾਰਨ ਆਲੇ ਦੁਆਲੇ ਦੇ ਲੋਕ ਡਰੇ ਹੋਏ ਹਨ।

ਬਾਦਲਾਂ ‘ਤੇ ਮਿਹਰਬਾਨ ਕੈਪਟਨ ਸਰਕਾਰ, ਸਰਕਾਰੀ ਖ਼ਜ਼ਾਨੇ ‘ਤੇ ਕਰੋੜਾਂ ਦਾ ਬੋਝ | Badal | Captain Amarinder Singh

ਇਸ ਸਬੰਧਿਤ ਸਿਵਲ ਹਸਪਤਾਲ ਖੰਨਾ ਦੇ ਐਸ.ਐਮ.ਓ.ਡਾ. ਰਾਜਿੰਦਰ ਗੁਲਾਟੀ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੇ ਪੀੜਿਤਾਂ ਨੂੰ ਲੁਧਿਆਣਾ ਦੇ ਹਸਪਤਾਲ ਭੇਜਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਸੰਪਰਕ ‘ਚ ਆਏ ਵਿਅਕਤੀਆਂ ਨੂੰ ਕੁਆਰਨਟਾਇਨ ਕਰਨ ਲਈ ਸਿਹਤ ਵਿਭਾਗ ਦੀ ਟੀਮ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button