Breaking NewsD5 specialEntertainmentNewsPoliticsPunjab

ਗਗਨ ਮਾਨ ਨੇ ਸਿੱਧਾ ਕੈਪਟਨ ਨਾਲ ਲਿਆ ਪੰਗਾ, ਸਭ ਦੇ ਸਾਹਮਣੇ ਕੀਤੀ ਲਾਹ-ਪਾਹ, ਦੇਖੋ ਮੌਕੇ ਦੀ Live Video

ਪਟਿਆਲਾ : ਪੰਜਾਬ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਨੇ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ, ਉਸੇ ਦਿਨ ਤੋਂ ਐਕਸ਼ਨ ‘ਚ ਵਿੱਚ ਹੈ। ਅਨਮੋਲ ਗਗਨ ਮਾਨ ਪੰਜਾਬ ਦੀਆਂ ਵੱਖ ਵੱਖ ਥਾਵਾਂ ਤੇ ਜਾਂਦੀ ਹੈ ਅਤੇ ਲੋਕਾਂ ਦੇ ਹੱਕ ਆਵਾਜ਼ ਬੁਲੰਦ ਕਰਦੀ ਹੈ। ਹੁਣ ਇਹ ਆਮ ਆਦਮੀ ਪਾਰਟੀ ਦੀ ਲੀਡਰ ਮਾਨਸਾ ਪਹੁੰਚੀ।

🔴 LIVE 🔴 ਅਕਾਲੀ ਦਲ ਤੋਂ ਖਹਿੜਾ ਛੁਡਾਉਣ ਦੀ ਸਕੀਮ? ਰਾਮ ਰਹੀਮ ਨੂੰ ਮਾਫ਼ੀ ਦੀ ਜਾਂਚ ਕਿਊਂ ਨਹੀਂ ਕਰਵਾਉਂਦੇ ਜਥੇਦਾਰ?

ਜਿੱਥੇ ਉਸ ਨੇ ਕਿਸਾਨਾਂ ਦੀ ਫਸਲ ਬਰਬਾਦ ਹੋਣ ਦਾ ਜ਼ਾਇਜਾ ਲਿਆ ਅਤੇ ਫੇਸਬੁੱਕ ਤੇ ਲਾਈਵ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ। ਜਿੱਥੇ ਅਨਮੋਲ ਗਗਨ ਮਾਨ ਨੇ ਕਿਸਾਨਾਂ ਦੇ ਹੱਕ ਆਵਾਜ਼ ਬੁੰਲਦ ਕੀਤੀ ਉੱਥੇ ਹੀ ਕੈਪਟਨ ਸਰਕਾਰ ਨੂੰ ਵੀ ਖੂਬ ਖਰੀਆਂ-ਖਰੀਆਂ ਸੁਣਾਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button