Breaking NewsD5 specialNewsPunjabTop News

ਗਰੀਬਾਂ ਦਾ ਮਸੀਹਾ ਲੰਗਰ ਬਾਬਾ ਦਾ ਦੇਹਾਂਤ, ਰਾਸ਼ਟਰਪਤੀ ਤੋਂ ਮਿਲ ਚੁੱਕਿਆ ਹੈ ਪਦਮ ਸ਼੍ਰੀ ਐਵਾਰਡ

ਚੰਡੀਗੜ੍ਹ : ਲੰਗਰ ਬਾਬਾ ਦੇ ਨਾਮ ਨਾਲ ਮਸ਼ਹੂਰ ਚੰਡੀਗੜ੍ਹ ਦੇ ਰਹਿਣ ਵਾਲੇ ਜਗਦੀਸ਼ ਲਾਲ ਆਹੂਜਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਆਖ਼ਿਰਕਾਰ ਉਨ੍ਹਾਂ ਦੀ ਹਿੰਮਤ ਜਵਾਬ ਦੇ ਗਈ ਅਤੇ ਉਹ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਐਵਾਰਡ ਨਾਲ ਨਵਾਜਿਆ ਸੀ।

ਬਿੱਲ ਪਾਸ ਹੋਣ ਤੋਂ ਬਾਅਦ ਭਾਜਪਾ ਪ੍ਰਧਾਨ ਦਾ ਬਿਆਨ, ਪੰਜਾਬ ‘ਚ ਹੋਊ ਆਹ ਕੰਮ D5 Channel Punjabi

ਕਿਉਂ ਪਿਆ ਲੰਗਰ ਬਾਬਾ ਨਾਮ
ਜਗਦੀਸ਼ ਲਾਲ ਪਿਛਲੇ ਕਰੀਬ 20 ਸਾਲ ਤੋਂ ਚੰਡੀਗੜ੍ਹ ਪੀਜੀਆਈ ਦੇ ਬਾਹਰ ਲੰਗਰ ਲਗਾਉਂਦੇ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਰੀਬ 19 ਸਾਲ ਸਬਜ਼ੀ ਮੰਡੀ ‘ਚ ਗਰੀਬ ਅਤੇ ਜ਼ਰੂਰਤਮੰਦਾਂ ਦਾ ਢਿੱਡ ਭਰਨ ਲਈ ਲੰਗਰ ਲਗਾਇਆ। ਇਸ ਲਈ ਲੋਕ ਇਨ੍ਹਾਂ ਨੂੰ ਲੰਗਰ ਬਾਬਾ ਦੇ ਨਾਂ ਤੋਂ ਬੁਲਾਉਂਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button