PunjabTop News

ਗਵਰਨਰ ਪੰਜਾਬ ਨੇ CM ਮਾਨ ਨੂੰ ਚਿੱਠੀ ਲਿਖਕੇ ਦਿੱਤੀ ਸਲਾਹ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ ਵਿਚ ਰਾਜਪਾਲ ਨੇ ਕਿਹਾ ਕਿ ਮੀਡੀਆ ਵਿਚ ਤੁਹਾਡੇ ਬਿਆਨਾਂ ਤੋਂ ਨਰਾਜ਼ਗੀ ਝਲਕ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਤੁਹਾਡੀ ਲੀਗਲ ਟੀਮ ਸਹੀ ਸਲਾਹ ਨਹੀਂ ਦੇ ਰਹੇ ਹਨ ਅਤੇ ਸੰਵਿਧਾਨ ਦੀ ਧਾਰਾ 167,168 ਪੜ੍ਹਨ ਦੀ ਸਲਾਹ ਦਿੱਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button