PunjabTop News

 ਗਵਰਨਰ ਬਨਵਾਰੀ ਲਾਲ ਪਰੋਹਿਤ ਵਲੋਂ ਸੀਐਮ ਭਗਵੰਤ ਮਾਨ ਨੂੰ ਲਿਖੀ ਫਿਰ ਚਿੱਠੀ

 ਗਵਰਨਰ ਬਨਵਾਰੀ ਲਾਲ ਪਰੋਹਿਤ ਦੇ ਵਲੋਂ ਸੀਐਮ ਭਗਵੰਤ ਮਾਨ ਨੂੰ ਇਕ ਵਾਰ ਫਿਰ ਚਿੱਠੀ ਲਿਖੀ ਹੈ। ਗਵਰਨਰ ਨੇ ਆਪਣੀ ਚਿੱਠੀ ਵਿਚ ਜਿਥੇ ਭਗਵੰਤ ਮਾਨ ਨੂੰ ਆਪਣਾ ਹਿਸਾਬ ਕਿਤਾਬ ਠੀਕ ਕਰਨ ਲਈ ਕਿਹਾ ਹੈ, ਉਥੇ ਹੀ ਕਿਹਾ ਹੈ ਕਿ, ਜੇ ਸਰਕਾਰ ਹਿਸਾਬ ਕਿਤਾਬ ਠੀਕ ਕਰਕੇ ਭੇਜਦੀ ਹੈ ਤਾਂ, ਹੀ ਉਹ ਕੇਂਦਰ ਕੋਲ ਮੁੱਦਾ ਚੁੱਕਣਗੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ, ਸਰਕਾਰ ਨੇ 2022-23 ਦੌਰਾਨ 10 ਹਜ਼ਾਰ ਕਰੋੜ ਤੋਂ ਵਧ ਦਾ ਕਰਜ਼ਾ ਲਿਆ ਗਿਆ ਹੈ। ਪੰਜਾਬੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਬਿਜਲੀ ਤੇ ਵੀ ਗਵਰਨਰ ਨੇ ਸਵਾਲ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button