PunjabTop News

ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਲੜਾਈ ‘ਚ ਮੌਤ

ਫਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਲੜਾਈ ਵਿੱਚ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਬੁੱਗਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਪੀੜਤ ਪਰਿਵਾਰ ਸਮੇਤ ਸਿਵਲ ਹਸਪਤਾਲ ਦੇ ਬਾਹਰ ਧਰਨਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button