Breaking NewsD5 specialNewsPress ReleasePunjab

ਗਾਇਕ ਸਰਦੂਲ ਸਿਕੰਦਰ ਦੀ ਮੌਤ ਉੱਤੇ ‘ਆਪ’ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:ਪੰਜਾਬ ਦੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦੀ ਮੌਤ ਉੱਤੇ ਆਮ ਆਦਮੀ ਪਾਰਟੀ ਨੇ ਗਹਿਰਾ ਦੁੱਖ ਪ੍ਰਗਟਾਇਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਗਾਇਕੀ ਦੇ ਥੰਮ ਸਰਦੂਲ ਸਿਕੰਦਰ ਦੇ ਤੁਰ ਜਾਣ ਨਾਲ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਕਲਾਕਾਰ ਜਗਤ ਨੂੰ ਨਾ ਪੁਰੇ ਜਾਣ ਵਾਲਾ ਘਾਟਾ ਪਿਆ ਹੈ।

Sardool Sikander ਦੇ ਆਖਰੀ ਪੱਲ!ਕਿਵੇਂ ਗਮਾਂ ’ਚ ਹੋਏ ਤਬਦੀਲ

ਉਨਾਂ ਕਿਹਾ ਕਿ ਸਰਦੂਲ ਸਿਕੰਦਰ ਵੱਲੋਂ ਆਪਣੀ ਕਲਾਂ ਰਾਹੀਂ ਕੀਤੀ ਗਈ ਪੰਜਾਬੀ ਮਾਂ ਬੋਲੀ ਦੀ ਸੇਵਾ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਆਮ ਆਦਮੀ ਪਾਰਟੀ ਦੁੱਖੀ ਪਰਿਵਾਰ ਨਾਲ ਖੜੀ ਹੈ। ਉਨਾਂ ਪ੍ਰਮਾਤਮਾ ਅੱਗੇ ਅਰਦਾਸ਼ ਕੀਤੀ ਕਿ ਦੁੱਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ ਦੇਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button