PunjabTop News

ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਂ ’ਤੇ ਲਗਵਾਈ ਫਰਜ਼ੀ ਪੈਨਸ਼ਨ, ਕੇਸ ਦਰਜ

ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਂ ’ਤੇ ਫਰਜ਼ੀ ਪੈਨਸ਼ਨ ਲਗਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਦੀ ਸ਼ਿਕਾਇਤ ’ਤੇ ਇਹ ਕੇਸ ਦਰਜ ਕੀਤਾ ਗਿਆ ਹੈ ਜਿਸ ਵਿਚ ਪਰਮਜੀਤ ਕੌਰ ਨਾਂ ਦੀ ਮਹਿਲਾ ਦੇ ਨਾਂ ’ਤੇ ਪੈਨਸ਼ਨ ਲਗਵਾਈ ਗਈ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੂਸਾ ਪਿੰਡ ਵਿਚ ਪਰਮਜੀਤ ਕੌਰ ਨਾਂ ਦੀ ਕੋਈ ਮਹਿਲਾ ਹੀ ਨਹੀਂ ਹੈ। ਮੂਸੇਵਾਲਾ ਦੀ ਮਾਤਾ ਦਾ ਨਾਂ ਚਰਨ ਕੌਰ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button