Breaking NewsD5 specialInternationalNewsPunjabTop News

ਗਿਆਨੀ ਹਰਪ੍ਰੀਤ ਸਿੰਘ ‘ਤੇ ਯੂਕੇ ਸਰਕਾਰ ਵਲੋਂ ਲਗਾਏ ਜੁਰਮਾਨੇ ਦਾ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਦਿੱਤਾ ਸਪੱਸ਼ਟੀਕਰਨ

ਅੰਮ੍ਰਿਤਸਰ/ਇੰਟਰਨੈਸ਼ਨਲ ਡੈਸਕ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 9 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਨ ਲਈ ਇੰਗਲੈਂਡ ਗਏ ਸਨ। ਜਿਸ ਦੌਰਾਨ ਉਨ੍ਹਾਂ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਸੀ। ਇਸ ‘ਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ ਕਿ ਅਜਿਹਾ ਕੁਝ ਵੀ ਨਹੀਂ ਹੈ।

ਕਿਸਾਨਾਂ ਦਾ ਵੱਡਾ ਉਪਰਾਲਾ, ਕੀਤਾ ਅਜਿਹਾ ਕੰਮ, ਵਿਦੇਸ਼ਾਂ ਤੋਂ ਵੀ ਆਈ ਮਦਦ D5 Channel Punjabi

ਸਿੱਖ ਵਿਰੋਧੀ ਸ਼ਕਤੀਆਂ ਵਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਅਤੇ ਉਹ ਜਾਅਲੀ ਚਿੱਠੀ ਫੈਲਾਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਥੇਦਾਰ ਵਲੋਂ ਪੂਰੇ ਕੋਰੋਨਾ ਨਿਯਮਾਂ ਦਾ ਪਾਲਣ ਕੀਤਾ ਗਿਆ ਤੇ ਕੁਆਰਨਟਾਈਨ ਪੀਰੀਅਡ ਉਨ੍ਹਾਂ ਵਲੋਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਜੁਰਮਾਨੇ ਵਾਲੀ ਝੂਠੀ ਫੈਲੀ ਅਫਵਾਹ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button