Breaking NewsD5 specialNewsPunjabTop News

ਗਿੱਦੜਬਾਹਾ ‘ਚ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਦਾ ਕਿਸਾਨਾਂ ਵੱਲੋਂ ਵਿਰੋਧ, ਪੁਲਿਸ ਨੇ ਬਚਾਅ ਕੇ ਕੱਢਿਆ ਬਾਹਰ

ਗਿੱਦੜਬਾਹਾ : ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਅਸਲ ਅੰਮ੍ਰਿਤਾ ਵੜਿੰਗ ਕਿਸੇ ਕੰਮ ਦੇ ਸਿਲਸਿਲੇ ‘ਚ ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਦਸ਼ਮੇਸ਼ ਨਗਰ ਪਹੁੰਚੇ ਸਨ।

🔴LIVE :ਕੇਂਦਰ ਦਾ ਕਿਸਾਨਾਂ ਨੂੰ ਸੱਦਾ ! ਕਿਸਾਨ ਮੋਰਚੇ ‘ਚੋਂ ਪੰਜਾਬ ਬਾਹਰ ! ਕਿਸਾਨਾਂ ਲਈ BJP ਆਗੂ ਨੇ ਛੱਡੀ ਕੁਰਸੀ

ਉਨ੍ਹਾਂ ਦੇ ਇੱਥੇ ਪੁੱਜਣ ‘ਤੇ ਕਿਸਾਨਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਬਚਾਅ ਕਰਦੇ ਹੋਏ ਉਨ੍ਹਾਂ ਨੂੰ ਉੱਥੇ ਤੋਂ ਬਾਹਰ ਕੱਢਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button