Breaking NewsD5 specialIndiaNewsTop News

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦਿੱਤਾ ਅਸਤੀਫ਼ਾ

ਗੁਜਰਾਤ : ਗੁਜਰਾਤ ਭਾਜਪਾ ’ਚ ਸਿਆਸੀ ਹਲ-ਚਲ ਤੇਜ਼ ਹੋ ਗਈ ਹੈ। ਸ਼ਨੀਵਾਰ ਯਾਨੀ ਕਿ ਅੱਜ ਵਿਜੇ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਕਰਨਾਲ ਲਾਠੀਚਾਰਜ ਮਾਮਲਾ, ਕਿਸਾਨਾਂ ਦੀ ਵੱਡੀ ਜਿੱਤ, ਹੱਕ ‘ਚ ਆਇਆ ਫੈਸਲਾ, ਫਸਿਆ SDM ! D5 Channel Punjabi

ਰੂਪਾਨੀ ਨੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪਿਆ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦੀ ਹਾਂ। ਪਾਰਟੀ ’ਚ ਸਮੇਂ ਦੇ ਨਾਲ-ਨਾਲ ਜ਼ਿੰਮੇਵਾਰੀਆਂ ਬਦਲਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button