EntertainmentBreaking NewsD5 specialNewsPunjabTop News
ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 7 ਸਤੰਬਰ ਨੂੰ
ਪਟਿਆਲਾ : ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ‘ਤੇ ਅਗਲੀ ਸੁਣਵਾਈ 7 ਸਤੰਬਰ ਨੂੰ ਹੋਵੇਗੀ।
ਹਰੀਸ਼ ਰਾਵਤ ਨੂੰ ਬਿਆਨ ਦੇਣਾ ਪਿਆ ਮਹਿੰਗਾ, ਵੱਡੇ ਐਕਸਨ ਦੀ ਤਿਆਰੀ || D5 Channel Punjabi
ਦੱਸ ਦਈਏ ਕਿ ਨਕੋਦਰ ਪੁਲਿਸ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਖਿਲਾਫ ਆਈਪੀਸੀ ਦੀ ਧਾਰਾ 295 ਏ ਦੇ ਤਹਿਤ “ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ” ਦੇ ਤਹਿਤ ਮਾਮਲਾ ਦਰਜ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.