InternationalBreaking NewsD5 specialNewsTop News

ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਜਥੇ ਦਾ ਸਵਾਗਤ

ਹਸਨ ਅਬਦਾਲ: ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਾਕਿ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਸਵਾਗਤ ਕੀਤਾ ਗਿਆ।ਬੀਤੀ ਦੇਰ ਰਾਤ ਹੱਸਣ ਅਬਦਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿੱਚ ਸਿੱਖ ਸ਼ਰਧਾਲੂਆਂ ਦਾ ਜੱਥਾ ਪਹੁੰਚਿਆ।ਸਿੱਖ ਆਗੂ Bishan Singh, Vajeer Singh ਅਤੇ ਹੋਰਨਾਂ ਨੇ ਜਥੇ ਦਾ ਸਵਾਗਤ ਕੀਤਾ।

Kisan Bill 2020 : ਖੇਤੀ ਕਾਨੂੰਨ ਰੱਦ ਕਰਕੇ ਮੋਦੀ ਨੇ ਜਿੱਤਿਆ ਕਿਸਾਨਾਂ ਦਾ ਦਿਲ || D5 Channel Punjabi

ਜਥੇ ਨੇ ਅੱਜ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਤੋਂ ਇਲਾਵਾ ਜਥੇ ਨੇ ਗੁ. ਸ੍ਰੀ ਪੰਜਾ ਸਾਹਿਬ ਵਿਖੇ ਕੀਰਤਨ ਸਮਾਗਮ ਸੁੁਣਿਆ ਅਤੇ ਇਹ ਜਥਾ ਗੁਰਦੁਆਰਾ ਸਾਹਿਬ ਵਿੱਚ 3 ਦਿਨ ਰੁੱਕੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button